ਕੇਸ ਵਾਪਿਸ ਲੈਣ ਲਈ ਪਰਿਵਾਰ ‘ਤੇ ਤਰਨਤਾਰਨ ਦੇ ਇਕ ਸਿਆਸੀ ਲੀਡਰ ਵਲੋਂ ਪਾਇਆ ਜਾ ਰਿਹਾ ਹੈ ਦਬਾਅ: ਭਾਈ ਸਤਨਾਮ ਸਿੰਘ ਖੰਡਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸੰਤ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਨੂੰ ਪਰਿਵਾਰਕ ਮੈਂਬਰਾਂ ਸਮੇਤ ਪੰਜਾਬ ਪੁਲਿਸ ਵਲੋਂ ਸਾਲ 1993 ਵਿਚ ਸ਼ਹੀਦ ਕਰ ਦਿੱਤਾ ਸੀ ਜਿਸ ਦੇ ਸਬੰਧ ਵਿਚ ਸੀਬੀਆਈ ਅਦਾਲਤ ਵਿਚ ਗਵਾਹੀਆਂ ਮੁੜ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਵਿਚ ਭਾਈ ਸਤਨਾਮ ਸਿੰਘ ਖੰਡਾ (ਪੰਜ ਪਿਆਰੇ) ਨੇ ਪ੍ਰੈਸ ਨਾਲ ਗੱਲ ਕਰਦਿਆਂ ਦਸਿਆ ਕਿ ਸਾਹਿਬਜ਼ਾਦਾ […]